Posts

Amrit Vele Da Hukamnama Sri Darbar Sahib, Amritsar, Date 31-03-2024 Ang 691

Image
  Amrit Vele Da Hukamnama Sri Darbar Sahib, Amritsar, Date 31-03-2024 Ang 691 Amrit vele da Hukamnama Sri Darbar Sahib Amritsar, Ang 691, 31 -03-2024 ਧਨਾਸਰੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥ ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥ ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥ ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ ॥ ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥ ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥ ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥ ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ ॥ ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥ ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ ਥਾਪਣਹਾਰਿਆ ॥ ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥ ਆਪਿ ਕਰਤਾ ਆਪਿ ਭੁਗਤਾ ਆਪਿ ਸਗਲ ਬੀਚਾਰੀਆ ॥ ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥੩॥ ਤੇਰਾ ਦਰਸੁ ਅਪਾਰੁ ਨਾਮੁ ਅਮੋਲਈ ਜੀਉ ॥ ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥ ...

Amrit Vele Da Hukamnama Sri Darbar Sahib, Amritsar, Date 30-03-2024 Ang 646

Image
Amrit Vele Da Hukamnama Sri Darbar Sahib, Amritsar, Date 30-03-2024 Ang 646 Amrit vele da Hukamnama Sri Darbar Sahib Amritsar, Ang 646, 30-03-2024 ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ सलोकु मः ३ ॥ सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ सतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ नानक जि नामु न चेतनी तिन धिगु पैनणु धिगु खाणु ॥१॥ मः ३ ॥ हरि गुण तोटि न आवई कीमत...

Amrit Vele Da Hukamnama Sri Darbar Sahib, Amritsar, Date 28-03-2024 Ang 706

Image
  Amrit Vele Da Hukamnama Sri Darbar Sahib, Amritsar, Date 28-03-2024 Ang 706 Sachkhand Sri Harmandir Sahib Amritsar Vikhe Hoyea Amrit  Wele Da Mukhwak Ang 706 Date:-28-03-24 ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ...

Amrit Vele Da Hukamnama Sri Darbar Sahib, Amritsar, Date 27-03-2024 Ang 520

Image
  Amrit Vele Da Hukamnama Sri Darbar Sahib, Amritsar, Date 27-03-2024 Ang 520 Sachkhand Sri Harmandir Sahib Amritsar Vikhe Hoyea Amrit  Wele Da Mukhwak Ang 520 Date:-27-03-24 ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥ सलोक मः ५ ॥ नदी तरंदड़ी मैडा खोजु न खु्मभै मंझि मुहबति तेरी ॥ तउ सह चरणी मैडा हीअड़ा सीतमु हरि नानक तुलहा बेड़ी ॥१॥ मः ५ ॥ जिन्हा दिसंदड़िआ दुरमति वंञै मित्र असाडड़े सेई ॥हउ ढूढेदी जगु सबाइआ जन नानक विरले केई ॥२॥ पउड़ी ॥ आवै साहिबु चिति तेरिआ भगता डिठिआ ॥ ...

Amrit Vele Da Hukamnama Sri Darbar Sahib, Amritsar, Date 26-03-2024 Ang 508

Image
  Amrit Vele Da Hukamnama Sri Darbar Sahib, Amritsar, Date 26-03-2024 Ang 508 Sachkhand Sri Harmandir Sahib Amritsar Vikhe Hoyea Amrit  Wele Da Mukhwak Ang 508 Date:-26-03-24 ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥  ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ गूजरी की वार महला ३ सिकंदर बिराहिम की वार की धुनी गाउणी  ੴ सतिगुर प्रसादि ॥   सलोकु मः ३ ॥    इहु जगतु ममता मुआ जीवण की बिधि नाहि ॥  गुर कै भाणै जो चलै तां जीवण पदवी पाहि ॥   ओइ सदा सदा जन जीवते जो हरि चरणी चितु लाहि ॥  नानक नदरी मनि वसै गुरमुखि सहजि समाहि ॥१॥   मः ३ ॥   अंदरि सहसा दुखु है आपै ...

Amrit Vele Da Hukamnama Sri Darbar Sahib, Amritsar, Date 25-03-2024 Ang 564

Image
  Amrit Vele Da Hukamnama Sri Darbar Sahib, Amritsar, Date 25-03-2024 Ang 564 Sachkhand Sri Harmandir Sahib Amritsar Vikhe Hoyea Amrit  Wele Da Mukhwak Ang 564  Date:-25-03-24 ਵਡਹੰਸੁ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ   ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥ ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁਮਿਤ੍ਰੁ ਸੁਖਦਾਤਾ ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ॥ ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥੨॥ वडहंसु महला ५ घरु २   ੴ सतिगुर प्रसादि   मेरै अंतरि लोचा मिलण की पिआरे हउ किउ पाई गुर पूरे ॥ जे सउ खेल खेलाईऐ बालकु रहि न सकै बिनु खीरे ॥ मेरै अंतरि भुख न उतरै अमाली जे सउ भोजन मै नीरे ॥ मेरै मनि तनि प्रेमु पिरम का बिनु दरसन किउ मनु धीरे॥१॥ सुणि सजण मेरे प्रीतम भाई मै मेलिहु मित्रु सुखदाता ॥ ओहु जीअ की मेरी सभ बेदन जाणै नित सुणावै हर...

Amrit Vele Da Hukamnama Sri Darbar Sahib, Amritsar, Date 24-03-2024 Ang 668

Image
  Amrit Vele Da Hukamnama Sri Darbar Sahib, Amritsar, Date 24-03-2024 Ang 668 Sachkhand Sri Harmandir Sahib Amritsar Vikhe Hoyea Amrit  Wele Da Mukhwak Ang 668  Date:-24-03-24 ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ ਅਰਥ: ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ...

Amrit Vele Da Hukamnama Sri Darbar Sahib, Amritsar, Date 23-03-2024 Ang 561

Image
  Amrit Vele Da Hukamnama Sri Darbar Sahib, Amritsar, Date 23-03-2024 Ang 561 Sachkhand Sri Harmandir Sahib Amritsar Vikhe Hoyea Amrit  Wele Da Mukhwak Ang 561   Date:-23-03-24 ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ डहंसु महला ४ घरु २ ੴ सतिगुर प्रसादि ॥ मै मनि वडी आस हरे किउ करि हरि दरसनु पावा ॥ हउ जाइ पुछा अपने सतगुरै गुर पुछि मनु मुगधु समझावा ॥ भूला मनु समझै गुर सबदी हरि हरि सदा धिआए ॥ नानक जिसु नदरि करे मेरा पिआरा सो हरि चरणी चितु लाए ॥१॥ Wadahans, Fourth Mehl, Second House: One Universal Creator God. By The Grace Of The True Guru: Within my mind there is such a great yearning; how will I attain the Blessed Vision of the Lord’s Darshan? I go and ask my True Guru; with the Guru’s advice, I shall teach my foolish mind. The foolish mind is instructed in the Word of the Guru’s...

Amrit Vele Da Hukamnama Sri Darbar Sahib, Amritsar, Date 22-03-2024 Ang 715

Image
  Amrit Vele Da Hukamnama Sri Darbar Sahib, Amritsar, Date 22-03-2024 Ang 715 Sachkhand Sri Harmandir Sahib Amritsar Vikhe Hoyea Amrit  Wele Da Mukhwak Ang 715  Date:-22-03-24 ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ टोडी महला ५ ॥ गरबि गहिलड़ो मूड़ड़ो हीओ रे ॥ हीओ महराज री माइओ ॥ डीहर निआई मोहि फाकिओ रे ॥ रहाउ ॥ घणो घणो घणो सद लोड़ै बिनु लहणे कैठै पाइओ रे ॥ महराज रो गाथु वाहू सिउ लुभड़िओ निहभागड़ो भाहि संजोइओ रे ॥१॥ सुणि मन सीख साधू जन सगलो थारे सगले प्राछत मिटिओ रे ॥ जा को लहणो महराज री गाठड़ीओ जन नानक गरभासि न पउड़िओ रे ॥२॥२॥१९॥ Todee, Fifth Mehl: My foolish heart is in the grip of pride. By the Will of my Lord God, Maya, like a witch, has swallowed my soul. ||Pause|| More and more, he continually year...

Amrit Vele Da Hukamnama Sri Darbar Sahib, Amritsar, Date 21-03-2024 Ang 821

Image
  Amrit Vele Da Hukamnama Sri Darbar Sahib, Amritsar, Date 21-03-2024 Ang 821 Sachkhand Sri Harmandir Sahib Amritsar Vikhe Hoyea Amrit  Wele Da Mukhwak Ang 821 Date:-21-03-24 ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥ बिलावलु महला ५ ॥ राखि लीए अपने जन आप ॥ करि किरपा हरि हरि नामु दीनो बिनसि गए सभ सोग संताप ॥१॥ रहाउ॥ गुण गोविंद गावहु सभि हरि जन राग रतन रसना आलाप ॥ कोटि जनम की त्रिसना निवरी राम रसाइणि आतम ध्राप ॥१॥ चरण गहे सरणि सुखदाते गुर कै बचनि जपे हरि जाप॥ सागर तरे भरम भै बिनसे कहु नानक ठाकुर परताप ॥२॥५॥८५॥ Bilaaval, Fifth Mehl: He Himself has saved His humble servant. In His Mercy, the Lord, Har, Har, has blessed me with His Name, and all my pains and afflictions have been dispelled. ||1||Pause|| Sing the Glorious Praises...

Amrit Vele Da Hukamnama Sri Darbar Sahib, Amritsar, Date 20-03-2024 Ang 696

Image
  Amrit Vele Da Hukamnama Sri Darbar Sahib, Amritsar, Date 20-03-2024 Ang 696 Sachkhand Sri Harmandir Sahib Amritsar Vikhe Hoyea Amrit  Wele Da Mukhwak Ang 696 Date:-20-03-24 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤ...

Popular posts from this blog

Hukamnama sahib Date 02-03-2024

Hukamnama sahib Date 29-02-2024

Hukamnama sahib Date 03-03-2024